28 ਤੋਂ 30 ਜੂਨ ਤੱਕ 0-5 ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੁੰਦਾਂ-ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੇ 51 ਹਜਾਰ 108 ਬੱਚਿਆਂ ਨੂੰ ਪੋਲੀਓ ਰੋਕੂ ਬੁੰਦਾਂ ਪਿਲਾਉਣ ਲਈ 369 ਬੂਥ ਅਤੇ 15 ਟਰਾਂਜਿਟ ਟੀਮਾਂ ਗਠਿਤ ਫ਼ਤਹਿਗੜ੍ਹ ਸਾਹਿਬ, 25 ਜੂਨ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋ); ਸਿਹਤ ਵਿਭਾਗ ਵੱਲੋਂ 28 ਤੋਂ 30 ਜੂਨ ਤੱਕ ਪਲਸ ਪੋਲੀਓ ਮੁਹਿੰਮ ਤਹਿਤ ਜਿਲੇ ਦੇ 0-5 ਸਾਲ ਤੱਕ ਦੀ ਉਮਰ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। […]

Continue Reading