ਖੰਨਾ ਦੇ ਗੁਰੂ ਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾਪੂਰਵਕ ਮਨਾਇਆ ਗਿਆ
ਹਜ਼ੂਰੀ ਰਾਗੀ ਸੱਚ ਖੰਡ ਸ੍ਰੀ ਹਰਿਮੰਦਰ ਸਾਹਿਬ ਵਲੋਂ ਕੀਤਾ ਗਿਆ ਰਸਭਿੰਨਾ ਕੀਰਤਨ ਵੱਡੀ ਗਿਣਤੀ ਚ ਸੰਗਤਾਂ ਨੇ ਨਤਮਸਤਕ ਹੋ ਕੇ ਭਰੀ ਹਾਜ਼ਰੀ ਖੰਨਾ,5ਨਵੰਬਰ ( ਅਜੀਤ ਖੰਨਾ ); ਖੰਨਾ ਦੇ ਗੁਰ ਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ (ਕ੍ਰਿਸ਼ਨ ਨਗਰ,ਗਲੀ ਨੰ: 10 ਖੰਨਾ )ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ […]
Continue Reading