ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਮਨਾਇਆ ਗਿਆ
ਰਾਜਪੁਰਾ, 4 ਨਵੰਬਰ ,ਬੋਲੇ ਪੰਜਾਬ ਬਿਊਰੋ; ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿੱਚ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਬੜੀ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਜਪੁਜੀ ਸਾਹਿਬ ਦੇ ਪਾਠ ਨਾਲ ਹੋਈ, ਜਿਸ ਤੋਂ ਬਾਅਦ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਤੋਂ ਉਪਰੰਤ […]
Continue Reading