ਚੌਥੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ 491ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਮੋਹਾਲੀ 8 ਅਕਤੂਬਰ ,ਬੋਲੇ ਪੰਜਾਬ ਬਿਊਰੋ; ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਚੌਥੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ 491ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ […]

Continue Reading

ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਛੇਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੁਰਵਕ ਮਨਾਇਆ ਗਿਆ

ਐੱਸ. ਏ.ਐੱਸ ਨਗਰ 16 ਜੂਨ ,ਬੋਲੇ ਪੰਜਾਬ ਬਿਊਰੋ; ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮੀਰੀ ਪੀਰੀ ਦੇ ਮਾਲਕ, ਛੇਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੁਰਵਕ ਮਨਾਇਆ ਗਿਆ । ਪ੍ਰਕਾਸ਼ ਪੁਰਬ ਦੀ ਖੁੱਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ […]

Continue Reading

ਯੂਥ ਅਕਾਲੀ ਦਲ ਨੇ ਘਨੌਰ ਵਿਖੇ ‘ਦਸਤਾਰਾਂ ਦੇ ਲੰਗਰ’ ਕੈਂਪ ਨਾਲ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਕੀਤੀਆਂ ਸਾਂਝੀਆਂ

ਮੇਰੀ ਦਸਤਾਰ ਮੇਰੀ ਸ਼ਾਨ’ ਚੰਡੀਗੜ੍ਹ/ਘਨੌਰ, 11 ਮਈ,ਬੋਲੇ ਪੰਜਾਬ ਬਿਊਰੋ : ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਂਦੇ ਹੋਏ, ਯੂਥ ਅਕਾਲੀ ਦਲ ਨੇ ਅੱਜ ਗੁਰਦੁਆਰਾ ਸ਼੍ਰੀ ਨਥਾਣਾ ਸਾਹਿਬ, ਜੰਡ ਮੰਗੋਲੀ, ਘਨੌਰ ਵਿਖੇ ਆਪਣੀ ਚੱਲ ਰਹੀ ‘ਮੇਰੀ ਦਸਤਾਰ ਮੇਰੀ ਸ਼ਾਨ’ ਮੁਹਿੰਮ ਤਹਿਤ ਇੱਕ ਵਿਸ਼ੇਸ਼ ‘ਦਸਤਾਰਾਂ ਦਾ ਲੰਗਰ’ ਦਾ ਆਯੋਜਨ ਕੀਤਾ। ਗੁਰੂ ਸਾਹਿਬ ਵਲੋਂ 22 ਵਾਰ […]

Continue Reading

ਗੁ ਸਿੰਘ ਸ਼ਹੀਦਾਂ ਵਿਖੇ ਦੂਜੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

ਐੱਸ ਏ ਐੱਸ ਨਗਰ 28 ਅਪ੍ਰੈਲ ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦੂਜੇ ਪਾਤਿਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ […]

Continue Reading

ਗੁਰਦੁਆਰਾ ਨਾਨਕ ਦਰਬਾਰ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ

ਮੋਹਾਲੀ 21 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਗੁਰਦੁਆਰਾ ਨਾਨਕ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਪੁਰਬ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ, ਬੀਤੇ ਦਿਨੀ ਸ਼ਾਮ 6-30 ਤੋ 9 ਵਜੇ ਤੱਕ ਸੰਗਤਾਂ ਵੱਡੀ ਗਿਣਤੀ ਵਿੱਚ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ, ਇਸ ਦੌਰਾਨ ਭਾਈ ਫਜਿੰਦਰ ਸਿੰਘ ਜੀ ਤੇ ਭਾਈ ਸਾਹਿਬ ਭਾਈ ਮਨਜਿੰਦਰ ਸਿੰਘ […]

Continue Reading

ਪ੍ਰਕਾਸ਼ ਪੁਰਬ ਮੌਕੇ Australia ਸਰਕਾਰ ਵੱਲੋਂ ਵੱਡਾ ਉਪਰਾਲਾ

ਪ੍ਰਕਾਸ਼ ਪੁਰਬ ਮੌਕੇ Australia ਸਰਕਾਰ ਵੱਲੋਂ ਵੱਡਾ ਉਪਰਾਲਾ ਨਵੀ ਦਿੱਲੀ, 11 ਨਵੰਬਰ ,ਬੋਲੇ ਪੰਜਾਬ ਬਿਊਰੋ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਆਸਟਰੇਲੀਆ ਵਸਦੇ ਸਿੱਖਾਂ ਨੂੰ ਸਰਕਾਰ ਨੇ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਨੇ ਇਥੇ ਦੀ ਇਕ ਝੀਲ ਦਾ ਨਾਮ ਬਦਲ ਕੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ […]

Continue Reading

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਦਾ ਜੱਥਾ 14 ਨੂੰ ਜਾਵੇਗਾ

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਦਾ ਜੱਥਾ 14 ਨੂੰ ਜਾਵੇਗਾ ਅੰਮ੍ਰਿਤਸਰ, 6 ਨਵੰਬਰ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਕਰਵਾਏ ਜਾਣ ਵਾਲੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਸਿੱਖ […]

Continue Reading