ਮੋਗਾ ਸਿਵਲ ਹਸਪਤਾਲ ‘ਚ ਔਰਤ ਦੀ ਮੌਤ ਤੋਂ ਬਾਅਦ ਪਰਿਵਾਰ ਵਲੋਂ ਲਾਸ਼ ਸੜਕ ‘ਤੇ ਰੱਖ ਕੇ ਪ੍ਰਦਰਸ਼ਨ

ਮੋਗਾ, 5 ਜੂਨ,ਬੋਲੇ ਪੰਜਾਬ ਬਿਊਰੋ;ਮੋਗਾ ਸਿਵਲ ਹਸਪਤਾਲ ਵਿੱਚ ਇੱਕ ਔਰਤ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਪ੍ਰਸ਼ਾਸਨ ਵਿਰੁੱਧ ਸਖ਼ਤ ਰੋਸ ਪ੍ਰਗਟ ਕਰਦਿਆਂ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ। ਮ੍ਰਿਤਕਾ ਦੀ ਪਛਾਣ 30 ਸਾਲਾ ਜੋਤੀ ਵਜੋਂ ਹੋਈ ਹੈ, ਜਿਸਦੀ 3 ਜੂਨ ਨੂੰ ਹਰਨੀਆ ਦੀ ਸਰਜਰੀ ਹੋਈ ਸੀ। ਸਰਜਰੀ ਤੋਂ ਬਾਅਦ ਉਸਦੀ ਸਿਹਤ ਵਿਗੜ ਗਈ। ਹਸਪਤਾਲ ਵਿੱਚ […]

Continue Reading

ਮੁੱਖ ਇੰਜੀਨੀਅਰ ਦੀ ਰਿਹਾਇਸ਼ ਅੱਗੇ ਲਗਾਤਾਰ ਪ੍ਰਦਰਸ਼ਨ ਕਰਨ ਦੀ ਚੇਤਾਵਨੀ

ਮ੍ਰਿਤਕ ਵਰਕਰਾਂ ਦੇ ਪਰਿਵਾਰਾਂ ਨੂੰ ਤਰਸ ਦੇ ਆਧਾਰ ਤੇ ਨੌਕਰੀ ਦੇਣ ਦੀ ਮੰਗ ਨੰਗਲ ,23, ਜਨਵਰੀ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਬੀ.ਬੀ. ਐਮ.ਬੀ ਵਰਕਰ ਯੂਨੀਅਨ ਰਜਿ ਨੰਗਲ ਦੀ ਮੀਟਿੰਗ ਪ੍ਰਧਾਨ ਰਾਮ ਕੁਮਾਰ ਦੀ ਪ੍ਰਧਾਨਗੀ ਹੇਠ ਲਾਲ ਟੈਂਕੀ ਵਿਖੇ ਹੋਈ । ਮੀਟਿੰਗ ਉਪਰੰਤ ਸਮੁੱਚੇ ਵਰਕਰਾਂ ਨੂੰ ਮੁੱਖ ਇੰਜੀਨੀਅਰ ਦੀ ਰਿਹਾਇਸ਼ ਵੱਲ ਨੂੰ ਰੋਸ਼ ਮਾਰਚ ਕਰਨ ਲਈ ਮਜ਼ਬੂਰ […]

Continue Reading

ਬਰਨਾਲਾ ਦੇ ਸੰਸਦ ਮੈਂਬਰ ਦੇ ਘਰ ਦੇ ਬਾਹਰ ਧਰਨਾ,ਕਰੋਨਾ ਵਾਲੰਟੀਅਰਾਂ ਨੇ ਕੀਤਾ ਪ੍ਰਦਰਸ਼ਨ

ਸਰਕਾਰੀ ਕਾਲਜਾਂ ਦੇ ਗੈਸਟ ਫੈਕਲਟੀ ਪ੍ਰੋਫੈਸਰਾਂ ਨੇ ਕੱਢੀ ਰੈਲੀ ਬਰਨਾਲਾ 10 ਨਵੰਬਰ ,ਬੋਲੇ ਪੰਜਾਬ ਬਿਊਰੋ ; ਬਰਨਾਲਾ, ਪੰਜਾਬ ਵਿੱਚ ਐਤਵਾਰ ਨੂੰ ਸਰਕਾਰੀ ਕਾਲਜਾਂ ਦੇ ਗੈਸਟ ਫੈਕਲਟੀ ਪ੍ਰੋਫੈਸਰਾਂ ਨੇ ਆਪਣੀਆਂ ਵੱਖ-ਵੱਖ ਸਮੱਸਿਆਵਾਂ ਦੇ ਹੱਲ ਦੀ ਮੰਗ ਨੂੰ ਲੈ ਕੇ ਬਰਨਾਲਾ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ […]

Continue Reading