ਸਰਕਾਰੀ ਲਾਰਿਆਂ ਤੋਂ ਅੱਕੇ ਕੱਚੇ ਅਧਿਆਪਕਾਂ ਅਤੇ ਚੰਡੀਗੜ੍ਹ ਪੁਲਿਸ ਵਿਚਾਲੇ ਧੱਕਾ-ਮੁੱਕੀ, ਪ੍ਰਦਰਸ਼ਨਕਾਰੀਆਂ ਨੇ ਤੋੜੇ ਬੈਰੀਕੇਡ!
ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੇ ਹੁਕਮਾਂ ਦੇ ਬਾਵਜੂਦ ਬਹਾਲੀ ਨਾ ਹੋਣ ‘ਤੇ ਭੜਕੇ ਅਧਿਆਪਕ, ਮਤਰੇਈ ਮਾਂ ਵਾਲਾ ਸਲੂਕ ਕਰਨ ਦੇ ਲਾਏ ਦੋਸ਼ ਚੰਡੀਗੜ੍ਹ, 13 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਲਾਰਿਆਂ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਤੋਂ ਅੱਕੇ ਕੱਚੇ ਅਧਿਆਪਕਾਂ ਦਾ ਗੁੱਸਾ ਅੱਜ ਸੜਕਾਂ ‘ਤੇ ਫੁੱਟ ਪਿਆ। ‘ਮੁੜ ਬਹਾਲ ਕੱਚੇ […]
Continue Reading