ਦਿੱਲੀ ਕਮੇਟੀ ਪ੍ਰਧਾਨ ਕਾਲਕਾ ਨੂੰ ਸਦਮਾ, ਮਾਤਾ ਸਰਦਾਰਨੀ ਪ੍ਰੀਤ ਮੋਹਨੀ ਕੌਰ ਜੀ ਦਾ ਹੋਇਆ ਅਕਾਲ ਚਲਾਣਾ, ਅੰਤਿਮ ਸਸਕਾਰ ਸਨਮਾਨਪੂਰਵਕ ਸੰਪੰਨ
26 ਮਾਰਚ ਨੂੰ ਹੋਵੇਗੀ ਅੰਤਿਮ ਅਰਦਾਸ ਦੀ ਰਸਮ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖ਼ੇ ਦੁਪਹਿਰ 12 ਵਜੇ ਨਵੀਂ ਦਿੱਲੀ 23ਮਾਰਚ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਮਾਤਾ ਜੀ ਸਰਦਾਰਨੀ ਪ੍ਰੀਤ ਮੋਹਨੀ ਕੌਰ ਜੀ ਦਾ ਅਚਾਨਕ ਕੱਲ੍ਹ ਸ਼ਨੀਵਾਰ ਨੂੰ ਅਕਾਲ ਚਲਾਣਾ ਹੋ ਗਿਆ ਸੀ। ਉਨ੍ਹਾਂ ਦਾ […]
Continue Reading