ਵਿਸ਼ਵ ਪੱਧਰ ‘ਤੇ ਤੇਲ ਦੀਆਂ ਕੀਮਤਾਂ ਵਿੱਚ ਉਛਾਲ ਦੇ ਬਾਵਜੂਦ ਭਾਰਤ ਵਿੱਚ ਸਥਿਰਤਾ — ਪ੍ਰਧਾਨ ਮੰਤਰੀ ਮੋਦੀ ਦੀ ਦੂਰਅੰਦੇਸ਼ੀ ਨੀਤੀਆਂ ਦਾ ਨਤੀਜਾ: ਹਰਦੇਵ ਸਿੰਘ ਉੱਭਾ

ਮੋਹਾਲੀ 20 ਮਾਰਚ ,ਬੋਲੇ ਪੰਜਾਬ ਬਿਉਰੋ;ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਜਿੱਥੇ ਪੂਰੀ ਦੁਨੀਆ ਜੰਗੀ ਹਾਲਾਤਾਂ ਕਾਰਨ ਤੇਲ ਦੀਆਂ ਵਧਦੀਆਂ ਕੀਮਤਾਂ ਨਾਲ ਜੂਝ ਰਹੀ ਹੈ, ਉੱਥੇ ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦਾ ਸਥਿਰ ਰਹਿਣਾ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਜੀ ਦੀ ਦੂਰਅੰਦੇਸ਼ੀ ਸੋਚ ਅਤੇ ਮਜ਼ਬੂਤ […]

Continue Reading