ਗੁਰੂ ਘਰ ਵਿੱਚ ਬੇਅਦਬੀ ਦੀ ਘਟਨਾ ਨੇ ਸਿੱਖ ਸੰਗਤ ਦੇ ਹਿਰਦੇ ਵਲੂੰਧਰੇ, ਦੋਸ਼ੀ ਨੂੰ ਮਿਸਾਲੀ ਸਜ਼ਾ ਦੇਣ ਦੇ ਨਾਲ ਘਟਨਾ ਲੁਕਾਉਣ ਵਾਲੇ ਪ੍ਰਬੰਧਕਾਂ ਦੀ ਵੀ ਤੈਅ ਹੋਵੇ ਜਵਾਬਦੇਹੀ: ਸੰਤ ਮੀਤ ਸਿੰਘ
ਦੋ ਦਿਨ ਤੱਕ ਸੰਗਤ ਨੂੰ ਹਨੇਰੇ ਵਿੱਚ ਰੱਖਣਾ ਬੇਹੱਦ ਗੰਭੀਰ ਮਾਮਲਾ, ਗੁਰੂ ਘਰ ਦੀ ਮਰਿਆਦਾ ਨਾਲ ਜੁੜੀ ਘਟਨਾ ਨੂੰ ਦਬਾਉਣ ਦਾ ਹੱਕ ਕਿਸੇ ਨੂੰ ਨਹੀਂ ਨਵੀਂ ਦਿੱਲੀ, 18 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਦੇ ਤਿਲਕ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬਪੁਰਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਪਾੜਨ […]
Continue Reading