ਸ੍ਰ. ਬਲਵੰਤ ਸਿੰਘ ਢਿੱਲੋਂ ਦੀ ਅੰਤਿਮ ਅਰਦਾਸ ’ਚ ਵੱਡੀ ਗਿਣਤੀ ’ਚ ਸੰਗਤਾਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਸੀਨੀਅਰ ਵਕੀਲ ਬਲਵੰਤ ਸਿੰਘ ਢਿੱਲੋਂ ਦਾ ਸਿੱਖ ਸੰਘਰਸ਼ ’ਚ ਯੋਗਦਾਨ ਭੁਲਾਇਆ ਨਹੀਂ ਜਾ ਸਕਦਾ: ਭਾਈ ਦਲਜੀਤ ਸਿੰਘ ਖਾਲਸਾ ਨਵੀਂ ਦਿੱਲੀ, 19 ਸਤੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਉੱਘੇ ਸੀਨੀਅਰ ਵਕੀਲ ਸ੍ਰ. ਬਲਵੰਤ ਸਿੰਘ ਢਿੱਲੋਂ ਦਾ ਸਿੱਖ ਸੰਘਰਸ਼ ਵਿੱਚ ਪਾਇਆ ਯੋਗਦਾਨ ਅਤੇ ਪੰਥ ਦੀ ਸੇਵਾ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਮਨੁੱਖੀ ਅਧਿਕਾਰਾਂ ਦੇ ਖੇਤਰ […]

Continue Reading