ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿੱਚ ਵਿਦਿਆਰਥੀ ਕਲਿਆਣ ਪ੍ਰੀਸ਼ਦ ਵੱਲੋਂ ਪ੍ਰੇਰਣਾਤਮਕ ਸਮਾਗਮ

ਰਾਜਪੁਰਾ, 18 ਅਗਸਤ ,ਬੋਲੇ ਪੰਜਾਬ ਬਿਊਰੋ;ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿੱਚ ਵਿਦਿਆਰਥੀ ਕਲਿਆਣ ਪ੍ਰੀਸ਼ਦ ਦੇ ਸਰਪ੍ਰਸਤ ਮਥੁਰਾ ਦਾਸ ਸਵਤੰਤਰ ਸੇਵਾ ਮੁਕਤ ਪ੍ਰਿੰਸੀਪਲ ਦੀ ਦੇਖ-ਰੇਖ ਹੇਠ ਚੇਅਰਮੈਨ ਰਾਜ ਕੁਮਾਰ ਜੈਨ ਅਤੇ ਪ੍ਰਧਾਨ ਨਰਿੰਦਰ ਕੁਮਾਰ ਵਧਵਾ ਦੀ ਅਗਵਾਈ ਵਿੱਚ ਵਿਦਿਆਰਥੀਆਂ ਨੂੰ ਨੈਤਿਕ ਸਿੱਖਿਆ, ਅਨੁਸ਼ਾਸਨ ਅਤੇ ਅਧਿਆਪਕਾਂ ਦੇ ਸਤਿਕਾਰ ਲਈ ਪ੍ਰੇਰਿਤ ਕਰਨ ਵਾਸਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਕੂਲ […]

Continue Reading