ਖੰਨਾ ਹਲਕੇ ਚ ਸਿੱਖਿਆ ਕ੍ਰਾਂਤੀ ਦਾ ਚਾਨਣ ….. ਕੈਬਨਿਟ ਮੰਤਰੀ ਸੌਂਦ ਨੇ 5 ਸਰਕਾਰੀ ਸਕੂਲਾਂ ਵਿਚ 24.92 ਲੱਖ ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਖੰਨਾ ,11 ਅਪ੍ਰੈਲ,ਬੋਲੇ ਪੰਜਾਬ ਬਿਊਰੋ ( ਅਜੀਤ ਖੰਨਾ ); ਪੰਜਾਬ ਸਰਕਾਰ ਦੁਆਰਾ ਸਿੱਖਿਆ ਵਿੱਚ ਲਿਆਂਦੀ ਗਈ ਕ੍ਰਾਂਤੀਕਾਰੀ ਤਬਦੀਲੀ ਨੇ ਲੋਕਾਂ ਦੀ ਸੋਚ ਵਿੱਚ ਇੱਕ ਵੱਡਾ ਬਦਲਾਅ ਲਿਆਂਦਾ ਹੈ ਜਿਸ ਨਾਲ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਦਾਖਲੇ ਵਿੱਚ ਭਾਰੀ ਵਾਧਾ ਹੋਇਆ ਹੈ। ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ ਤਾਂ ਜੋ ਇਹ ਯਕੀਨੀ ਬਣਾਇਆ […]
Continue Reading