ਚੰਡੀਗੜ੍ਹ 75 ਕਰੋੜੀ ਸਰਕਾਰੀ ਖ਼ਜ਼ਾਨੇ ‘ਦੇ ਘੁਟਾਲੇ ‘ਚ ਪ੍ਰੋਜੈਕਟ ਡਾਇਰੈਕਟਰ ਗ੍ਰਿਫ਼ਤਾਰ
ਚੰਡੀਗੜ੍ਹ, 30 ਮਾਰਚ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ (EOW) ਨੇ ਰੀਨਿਊਏਬਲ ਐਨਰਜੀ ਐਂਡ ਸਾਇੰਸ ਐਂਡ ਟੈਕਨਾਲੋਜੀ ਪ੍ਰੋਮੋਸ਼ਨ ਸੁਸਾਇਟੀ (ਕ੍ਰੈਸਟ) ਵਿੱਚ ਹੋਏ ਲਗਭਗ 75 ਕਰੋੜ ਰੁਪਏ ਦੇ ਘੁਟਾਲੇ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਪ੍ਰੋਜੈਕਟ ਡਾਇਰੈਕਟਰ ਸੁਖਵਿੰਦਰ ਸਿੰਘ ਅਬਰੋਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਮੁਲਜ਼ਮ ਨੂੰ ਐਤਵਾਰ ਨੂੰ ਡਿਊਟੀ ਮੈਜਿਸਟ੍ਰੇਟ ਸਾਹਮਣੇ ਪੇਸ਼ ਕੀਤਾ ਗਿਆ, […]
Continue Reading