ਵਿਜੀਲੈਂਸ ਬਿਊਰੋ ਵੱਲੋਂ 26 ਅਕਤੂਬਰ ਤੋਂ 1 ਨਵੰਬਰ 2026 ਤੱਕ “ਪ੍ਰੋਬਿਟੀ ਫਾਰ ਪ੍ਰੌਸਪੈਰਿਟੀ” ਥੀਮ ਤਹਿਤ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ

ਚੰਡੀਗੜ੍ਹ, 27 ਅਕਤੂਬਰ ,ਬੋਲੇ ਪੰਜਾਬ ਬਿਊਰੋ;ਕੇਂਦਰੀ ਵਿਜੀਲੈਂਸ ਕਮਿਸ਼ਨ ਦੁਆਰਾ ਦੇਸ਼ ਭਰ ਵਿੱਚ ਸ਼ੁਰੂ ਕੀਤੀ ਗਈ ਪਹਿਲਕਦਮੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ 26 ਅਕਤੂਬਰ ਤੋਂ 1 ਨਵੰਬਰ 2026 ਤੱਕ “ਪ੍ਰੋਬਿਟੀ ਫਾਰ ਪ੍ਰੌਸਪੈਰਿਟੀ” ਥੀਮ ਅਧੀਨ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਵਿਜੀਲੈਂਸ ਜਾਗਰੂਕਤਾ ਹਫ਼ਤਾ ਹਰ ਸਾਲ ਉਸ ਹਫ਼ਤੇ ਦੌਰਾਨ ਮਨਾਇਆ ਜਾਂਦਾ ਹੈ ਜਿਸ […]

Continue Reading