ਅਮਿਤ ਸ਼ਾਹ ਦੀ ਮੋਗਾ ਵਿੱਚ ਹੋਣ ਵਾਲੀ ਰੈਲੀ ਸੂਬੇ ਨੂੰ ਨਵੀਂ ਦਿਸ਼ਾ ਦੇਵੇਗੀ, ਪੰਜਾਬੀਆਂ ਦੀਆਂ ਨਜ਼ਰਾਂ ਇਸ ਰੈਲੀ ਤੇ — ਹਰਦੇਵ ਸਿੰਘ ਉੱਭਾ

ਮੋਹਾਲੀ 6 ਮਰਚ ,ਬੋਲੇ ਪੰਜਾਬ ਬਿਊਰੋ;ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਕਿਹਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ (ਪੰਜਾਬ) ਵਿੱਚ ਹੋਣ ਵਾਲੀ ਸੂਬਾ ਪੱਧਰੀ ਭਾਜਪਾ ਦੀ ਰੈਲੀ ਪੰਜਾਬ ਦੀ ਰਾਜਨੀਤੀ ਤੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਵਾਲੀ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਅੱਜ ਪੰਜਾਬੀਆਂ ਦੀਆਂ ਨਜ਼ਰਾਂ […]

Continue Reading