ਕੈਨੇਡਾ ਵਿੱਚ ਪੰਜਾਬੀ ਕੁੜੀ ਦਾ ਕਤਲ
ਟੋਰਾਂਟੋ,26 ਜੁਲਾਈ ,ਬੋਲੇ ਪੰਜਾਬ ਬਿਊਰੋ; ਕੈਨੇਡਾ ਵਿੱਚ ਇੱਕ ਪੰਜਾਬੀ ਕੁੜੀ ਨਵਨੀਤ ਕੌਰ (26) ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਇਸ ਮਾਮਲੇ ਦੇ ਸਬੰਧ ਵਿੱਚ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ‘ਤੇ ਪਹਿਲੀ ਡਿਗਰੀ ਕਤਲ ਅਤੇ ਅਦਾਲਤੀ ਹਲਫ਼ਨਾਮੇ ਦੀ ਉਲੰਘਣਾ ਦਾ ਦੋਸ਼ ਲਗਾਇਆ ਗਿਆ ਹੈ। ਪੁਲਿਸ ਦੇ ਅਨੁਸਾਰ, ਦੋਵਾਂ ਵਿੱਚ ਥੋੜ੍ਹੀ […]
Continue Reading