ਯੂਗਾਂਡਾ ‘ਚ 3 ਪੰਜਾਬੀ ਨੌਜਵਾਨਾਂ ਦਾ ਅਗਵਾ ,70 ਹਜ਼ਾਰ ਡਾਲਰ ਦੀ ਮੰਗ : ਐਮਪੀ ਸੰਧੂ
ਮੋਹਾਲੀ 11 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਤਿੰਨ ਨੌਜਵਾਨਾਂ ਨੂੰ ਅਗਵਾ ਕਰਕੇ ਇਟਲੀ ਦੀ ਬਜਾਏ ਯੂਗਾਂਡਾ ਭੇਜਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਨੌਜਵਾਨਾਂ ਨੂੰ ਬੰਧਕ ਬਣਾ ਕੇ ਕੁੱਟਿਆ ਜਾ ਰਿਹਾ ਹੈ। ਅਗਵਾਕਾਰ 70,000 ਡਾਲਰ ਦੀ ਮੰਗ ਕਰ ਰਹੇ ਹਨ। ਅਗਵਾ ਕੀਤੇ ਨੌਜਵਾਨਾਂ ਦੀ ਪਛਾਣ ਰਾਕੇਸ਼ ਕੁਮਾਰ, ਸੁਰੇਂਦਰ ਅਤੇ […]
Continue Reading