ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਪੰਜਾਬੀ ਭਾਸ਼ਾ ਓਲੰਪੀਆਡ ਦੇ ਜੇਤੂਆਂ ਦਾ ਐਲਾਨ

ਚੰਡੀਗੜ੍ਹ, 14 ਜਨਵਰੀ ,ਬੋਲੇ ਪੰਜਾਬ ਬਿਊਰੋ:ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਤੀਜੇ ਕੌਮਾਂਤਰੀ ਪੰਜਾਬੀ ਭਾਸ਼ਾ ਓਲੰਪੀਆਡ-2025 ਨੂੰ ਸਫਲਤਾਪੂਰਵਕ ਕਰਵਾਉਣ ਬਾਅਦ ਅੱਜ ਇਸ ਤੇ ਨਤੀਜੇ ਐਲਾਨੇ ਗਏ ਹਨ। ਤੀਜੀ ਤੋਂ 5ਵੀਂ ਜਮਾਤ ਲਈ ਕਰਵਾਏ ਕੌਮਾਂਤਰੀ ਵਰਗ ਵਿੱਚ ਨਿਆਮਤ ਕੌਰ ਬਰਾੜ ਨੇ ਪਹਿਲਾ, ਅਹਿਲ ਸਿੰਘ ਨੇ ਦੂਜਾ ਤੇ ਹਰਸੀਰਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ, ਇਹ […]

Continue Reading