ਪੰਜਾਬੀ ਮਾਂ ਬੋਲੀ ਦੇ ਹੱਕ ਲਈ ਲੜਨ ਵਾਲਿਆਂ ਨੂੰ ਵੱਡੀ ਰਾਹਤ,ਲੱਖਾ ਸਿਧਾਣਾ, ਬਾਬਾ ਹਰਦੀਪ ਸਿੰਘ ਮਹਿਰਾਜ ਸਮੇਤ 11 ਜਣੇ ਬਰੀ
ਨਵੀਂ ਦਿੱਲੀ 7 ਅਕਤੂਬਰ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਪੰਜਾਬੀ ਮਾਂ ਬੋਲੀ ਦੇ ਸਤਿਕਾਰ ਅਤੇ ਇਸਦੇ ਬਣਦੇ ਹੱਕ ਬਹਾਲ ਕਰਵਾਉਣ ਲਈ ਮਈ 2018 ਵਿੱਚ ਲੜੇ ਗਏ ਸੰਘਰਸ਼ ਨਾਲ ਸਬੰਧਤ ਮਾਮਲੇ ਵਿੱਚ ਬਠਿੰਡਾ ਦੀ ਮਾਨਯੋਗ ਅਦਾਲਤ ਨੇ ਲੱਖਾ ਸਿਧਾਣਾ, ਬਾਬਾ ਹਰਦੀਪ ਸਿੰਘ ਮਹਿਰਾਜ, ਰਾਜਵਿੰਦਰ ਸਿੰਘ ਰਾਏਖਾਨਾ ਸਮੇਤ 11 ਵਿਅਕਤੀਆਂ ਨੂੰ ਬਰੀ ਕਰ ਦਿੱਤਾ ਹੈ। ਮਾਨਯੋਗ ਜੱਜ ਸ੍ਰੀ […]
Continue Reading