ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 19 ਨਵੰਬਰ: ਪੰਜਾਬ ਲਈ ਮਾਣਮੱਤੀ ਪ੍ਰਾਪਤੀ ਦਰਜ ਕਰਦਿਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਦੇਸ਼ ਭਰ ‘ਚੋਂ ਇਲੈਟ੍ਰੀਕਲ ਟਰੇਡ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈI ਹੋਣਹਾਰ ਵਿਦਿਆਰਥਣ ਜਸਪ੍ਰੀਤ ਕੌਰ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ […]

Continue Reading