ਮਾਨ ਸਰਕਾਰ ਦਾ ਬਜਟ ਪੰਜਾਬ ਦੀ ਬਰਬਾਦੀ ਦਾ ‘ਕਾਲਾ ਚਿੱਠਾ’, ਸੱਚਾਈ ਤੋਂ ਕੋਹਾਂ ਦੂਰ: ਬਲਬੀਰ ਸਿੱਧੂ

‘ਭਰਮਾਊ ਅਤੇ ਲੋਕ-ਲੁਭਾਊ ਐਲਾਨਾਂ ਨਾਲ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕਰ ਰਹੀ ਹੈ ‘ਆਪ’ ਸਰਕਾਰ’ ‘ਮੁਲਾਜ਼ਮਾਂ, ਕਿਸਾਨਾਂ, ਮਜ਼ਦੂਰਾਂ ਅਤੇ ਪੈਨਸ਼ਨਰਾਂ ਦੀਆਂ ਉਮੀਦਾਂ ‘ਤੇ ਫੇਰਿਆ ਪਾਣੀ’ ਮੋਹਾਲੀ, 9 ਮਾਰਚ ,ਬੋਲੇ ਪੰਜਾਬ ਬਿਊਰੋ:   ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸ਼੍ਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਦੀ ਸਖ਼ਤ […]

Continue Reading