ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਦੱਖਣੀ ਅਫਰੀਕਾ ਵਿੱਚ ਹੋਈ 67ਵੀਂ ਰਾਸ਼ਟਰਮੰਡਲ ਸੰਸਦੀ ਕਾਨਫਰੰਸ ਵਿੱਚ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ ਚੰਡੀਗੜ੍ਹ, 7 ਅਕਤੂਬਰ,ਬੋਲੇ ਪੰਜਾਬ ਬਿਊਰੋ : ਜਮਹੂਰੀ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਦੁਨੀਆਂ ਭਰ ’ਚ ਵਸਦੇ ਪੰਜਾਬੀਆਂ ਨਾਲ ਰਾਬਤੇ ਦੀ ਗੰਢਾਂ ਹੋਰ ਪੀਡੀਆਂ ਕਰਨ ਦੇ ਉਦੇਸ਼ ਨਾਲ ਕੀਤੇ ਅੰਤਰਰਾਸ਼ਟਰੀ ਦੌਰਿਆਂ ਤੋਂ ਬਾਅਦ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਪੰਜਾਬ […]

Continue Reading