ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਪੰਜਾਬ ਨੂੰ 5 ਕਰੋੜ ਦੀ ਵਿੱਤੀ ਮਦਦ ਦਾ ਐਲਾਨ
ਨਵੀਂ ਦਿੱਲੀ 7 ਸਤੰਬਰ ,ਬੋਲੇ ਪੰਜਾਬ ਬਿਊਰੋ; ਦਿੱਲੀ ਦੀ ਮੁੱਖ ਮੰਤਰੀ ਨੇ ਅੱਜ ਪੰਜਾਬ ਨੂੰ ਪੰਜ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।ਉਹਨਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹੜ੍ਹ ਪ੍ਰਭਾਵਿਤ ਸੂਬੇ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਹੈ। ਰੇਖਾ ਗੁਪਤਾ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ […]
Continue Reading