ਦਿੱਲੀ ਦੇ ਇੰਟਰਨੈਸ਼ਨਲ ਟਰੇਡ ਫੇਅਰ 2026 ਵਿਖੇ ਪੰਜਾਬ ਪੈਵਿਲੀਅਨ ਵਿਰਾਸਤ ਅਤੇ ਨਵੀਨਤਾ ਦਾ ਸ਼ਾਨਦਾਰ ਸੁਮੇਲ
450 ਵਰਗ ਮੀਟਰ ਵਿੱਚ ਸਥਾਪਿਤ ਪੰਜਾਬ ਪੈਵਿਲੀਅਨ ਰਾਹੀਂ ਸੂਬੇ ਦੀ ਸੱਭਿਆਚਾਰਕ ਵਿਰਾਸਤ, ਉਦਯੋਗਿਕ ਸਮਰੱਥਾ ਅਤੇ ਤਕਨੀਕੀ ਤਰੱਕੀ ਦਾ ਪ੍ਰਦਰਸ਼ਨ ਨਵੀਂ ਦਿੱਲੀ, 19 ਨਵੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਇੰਡੀਆ ਇੰਟਰਨੈਸ਼ਨਲ ਟਰੇਡ ਫੇਅਰ (ਆਈ.ਆਈ.ਟੀ.ਐੱਫ.) 2026 ਵਿਖੇ ਪੰਜਾਬ ਸਰਕਾਰ ਵੱਲੋਂ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (ਪੀ.ਐੱਸ.ਆਈ.ਈ.ਸੀ.) ਰਾਹੀਂ 450 ਵਰਗ ਮੀਟਰ ਖੇਤਰ ਵਿੱਚ ਸਥਾਪਿਤ ਪੰਜਾਬ ਪੈਵਿਲੀਅਨ ‘ਵਿਕਾਸ […]
Continue Reading