ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ

ਚੰਡੀਗੜ੍ਹ, 20 ਅਗਸਤ,ਬੋਲੇ ਪੰਜਾਬ ਬਿਊਰੋ; ਕੌਮੀ ਇਨਸਾਫ਼ ਮੋਰਚੇ ਵੱਲੋਂ ਭਲਕੇ 21 ਅਗਸਤ (ਸ਼ੁੱਕਰਵਾਰ) ਨੂੰ ਪੂਰਾ ਪੰਜਾਬ ਬੰਦ ਰੱਖਣ ਦਾ ਸੱਦਾ ਦਿੱਤਾ ਹੈ। ਮੋਰਚੇ ਨੇ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਸੂਬੇ ਦੇ ਸਾਰੇ ਬਾਜ਼ਾਰਾਂ, ਵਪਾਰਕ ਅਦਾਰਿਆਂ, ਸਕੂਲ-ਕਾਲਜਾਂ ਅਤੇ ਸੜਕ ਤੇ ਰੇਲ ਆਵਾਜਾਈ ਨੂੰ ਬੰਦ ਰੱਖਣ ਦਾ ਐਲਾਨ ਕੀਤਾ। ਮੋਰਚੇ ਨੇ ਲੋਕਾਂ ਨੂੰ ਸਹਿਯੋਗ […]

Continue Reading