ਕੌਮੀ ਇਨਸਾਫ ਮੋਰਚੇ ਵੱਲੋਂ ਸਮੁੱਚੇ ਪੰਜਾਬੀਆਂ, ਧਾਰਮਿਕ, ਸਮਾਜਿਕ, ਕਿਸਾਨ ਜਥੇਬੰਦੀਆਂ ਨੂੰ 21 ਅਗਸਤ ਦਾ ਪੰਜਾਬ ਬੰਦ ਸਫਲ ਬਣਾਉਣ ਲਈ ਕੀਤੀ ਅਪੀਲ
ਚੰਡੀਗੜ੍ਹ 20 ਅਗਸਤ ,ਬੋਲੇ ਪੰਜਾਬ ਬਿਉਰੋ : ਕੌਮੀ ਇਨਸਾਫ ਮੋਰਚੇ ਮੋਹਾਲੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਮਾਮਲੇ ਉਤੇ ਚੰਡੀਗੜ ਪ੍ਰਸ਼ਾਸ਼ਨ ਵਲੋਂ ਭਾਜਪਾ ਦੇ ਇਸ਼ਾਰੇ ਉੱਤੇ 15 ਅਗੱਸਤ ਨੂੰ ਸ਼ਾਂਤਮਈ ਤਰੀਕੇ ਕੀਤੇ ਜਾਣ ਵਾਲੇ ਰੋਸ ਮਾਰਚ ਨੂੰ ਤਾਰਪੀਡੋ ਕਰਨ ਲਈ ਪਹਿਲਾਂ ਫੇਕ ਖਬਰਾਂ ਅਤੇ ਫੇਰ ਅੱਥਰੂ ਗੈਸ ਦੇ ਗੋਲੇ ਅਤੇ ਗੰਦੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ। […]
Continue Reading