“ਪੰਜਾਬ ਮੰਗਦਾ ਹੈ ਇਨਸਾਫ਼” ਦੇ ਨਾਅਰੇ ਹੇਠ ਅਕਾਲੀ ਦਲ ‘ਵਾਰਿਸ ਪੰਜਾਬ ਦੇ” ਵੱਲੋਂ ਪੰਜਾਬ ਭਰ ਵਿੱਚ ਪ੍ਰਦਰਸ਼ਨ, ਕੈਬਨਿਟ ਮੰਤਰੀਆਂ ਦੇ ਘਰਾਂ ਦਾ ਜ਼ਬਰਦਸਤ ਘਿਰਾਓ

ਖਜਾਨਾ ਮੰਤਰੀ ਹਰਪਾਲ ਚੀਮਾ ਦੇ ਅਸਤੀਫ਼ੇ ਦੀ ਮੰਗ, ਪੀੜਤ ਪਰਿਵਾਰ ਨੂੰ ਇਨਸਾਫ ਦੀ ਮੰਗ ਚੰਡੀਗੜ੍ਹ 11 ,ਬੋਲੇ ਪੰਜਾਬ ਬਿਊਰੋ; ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਅੱਜ “ਪੰਜਾਬ ਮੰਗਦਾ ਹੈ ਇਨਸਾਫ਼” ਨਾਅਰੇ ਹੇਠ ਅੱਜ ਪੂਰੇ ਪੰਜਾਬ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ਿਲ੍ਹੇ ਦੇ ਪਿੰਡ ਤੂਰ ਬੰਜਾਰਾ ਦੀ ਘਟਨਾ ਲਈ ਪੂਰੀ ਤਰਾਂ ਜ਼ਿੰਮੇਵਾਰ […]

Continue Reading