ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਨਾਲ ਸਬੰਧਤ ਇੱਕ ਵਿਅਕਤੀ ਪੰਜ ਪਿਸਤੌਲਾਂ ਸਮੇਤ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 7 ਦਸੰਬਰ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ-ਸਮਰਥਿਤ ਹਥਿਆਰ ਤਸਕਰੀ ਮਾਡਿਊਲ ਦੇ ਇੱਕ ਕਾਰਕੁਨ ਨੂੰ ਪੰਜ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ […]
Continue Reading