ਜੱਗੀ ਜੌਹਲ ਦੀ ਰਿਹਾਈ ਦਾ ਅਮਰੀਕਾ ਦੀਆਂ ਪੰਥਕ ਜਥੇਬੰਦੀਆਂ ਵੱਲੋਂ ਭਰਵਾਂ ਸਵਾਗਤ

ਨਵੀਂ ਦਿੱਲੀ, 1 ਅਕਤੂਬਰ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਅਮਰੀਕਾ ਦੀਆਂ ਵੱਖ-ਵੱਖ ਪੰਥਕ ਜਥੇਬੰਦੀਆਂ ਨੇ ਬਰਤਾਨਵੀ ਨਾਗਰਿਕ ਅਤੇ ਸਿੱਖ ਮਨੁੱਖੀ ਅਧਿਕਾਰ ਕਾਰਕੁਨ ਜਗਤਾਰ ਸਿੰਘ ‘ਜੱਗੀ’ ਜੌਹਲ ਦੀ ਲਗਭਗ ਨੌਂ ਸਾਲਾਂ ਦੀ ਹਿਰਾਸਤ ਤੋਂ ਬਾਅਦ ਤਿਹਾੜ ਜੇਲ੍ਹ ਤੋਂ ਰਿਹਾਈ ਦਾ ਸਵਾਗਤ ਕਰਦਿਆਂ ਅਕਾਲ ਪੁਰਖ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਹੈ। ਜਥੇਬੰਦੀਆਂ ਨੇ ਕਿਹਾ ਕਿ 4 ਨਵੰਬਰ […]

Continue Reading