ਯੂਪੀਆਈ ’ਤੇ ਚਾਰਜ ਲਾਇਆ ਤਾਂ ਭੜਕੇਗਾ ਵਪਾਰੀ ਵਰਗ, ਪੰਮਾ ਨੇ ਸਰਕਾਰ ਨੂੰ ਦਿੱਤੀ ਸਖ਼ਤ ਚੇਤਾਵਨੀ
ਨਵੀਂ ਦਿੱਲੀ 16 ਸੰਤਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- 2 ਹਜਾਰ ਰੁਪਏ ਤੋਂ ਵੱਧ ਦੇ ਯੂਪੀਆਈ ਲੈਣ-ਦੇਣ ’ਤੇ ਚਾਰਜ ਲਗਾਉਣ ਦੀ ਸੰਭਾਵਿਤ ਵਿਵਸਥਾ ਦਾ ਸਖ਼ਤ ਵਿਰੋਧ ਕਰਦਿਆਂ ਸਦਰ ਬਾਜ਼ਾਰ ਬਾਰੀ ਮਾਰਕੀਟ ਟਰੇਡਜ਼ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਯੂਪੀਆਈ ਨੂੰ ਦੇਸ਼ ਵਿੱਚ ਡਿਜੀਟਲ ਭੁਗਤਾਨ ਦਾ ਆਸਾਨ ਅਤੇ ਤੇਜ਼ ਸਾਧਨ ਬਣਾਉਣ ਤੋਂ ਬਾਅਦ […]
Continue Reading