ਕੇਂਦਰੀ ਪੰਜਾਬੀ ਲੇਖਕ ਸਭਾ ਨੇ ਚੰਦ ਫ਼ਤਿਹਪੁਰੀ ਦੇ ਵਿਛੋੜੇ ਨੂੰ ਪੰਜਾਬੀ ਪੱਤਰਕਾਰੀ ਲਈ ਵੱਡਾ ਘਾਟਾ ਦੱਸਿਆ
ਚੰਡੀਗੜ੍ਹ 21 ਸਤੰਬਰ ,ਬੋਲੇ ਪੰਜਾਬ ਬਿਊਰੋ; ਉੱਘੇ ਪੱਤਰਕਾਰ, ‘ਨਵਾਂ ਜ਼ਮਾਨਾ’ ਦੇ ਸੰਪਾਦਕ ਅਤੇ ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.) ਦੇ ਸੀਨੀਅਰ ਆਗੂ ਕਾਮਰੇਡ ਚੰਦ ਫ਼ਤਿਹਪੁਰੀ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਕਾਮਰੇਡ ਚੰਦ ਫ਼ਤਿਹਪੁਰੀ ਨੇ ਲੰਮੇ ਸਮੇਂ ਤੱਕ ਪੰਜਾਬੀ ਪੱਤਰਕਾਰੀ ਦੇ ਖੇਤਰ ਵਿੱਚ […]
Continue Reading