ਪੰਜਾਬ ਦੀਆਂ ਤਿੰਨੋਂ ਯੂਨੀਵਰਸਿਟੀਆਂ ‘ਚ ਕਾਮਨ ਕੈਲੰਡਰ ਹੋਵੇਗਾ ਲਾਗੂ, ਪੱਤਰ ਜਾਰੀ 

ਚੰਡੀਗੜ੍ਹ, 21 ਨਵੰਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਦੀਆਂ ਤਿੰਨ ਯੂਨੀਵਰਸਿਟੀਆਂ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਹੁਣ ਇੱਕ ਸਾਂਝੇ ਕੈਲੰਡਰ ‘ਤੇ ਕੰਮ ਕਰਨਗੀਆਂ। ਤਿੰਨਾਂ ਯੂਨੀਵਰਸਿਟੀਆਂ ਲਈ ਦਾਖਲਾ ਪ੍ਰਕਿਰਿਆ ਵੀ ਪੰਜਾਬ ਸਰਕਾਰ ਦੇ ਦਾਖਲਾ ਪੋਰਟਲ ਰਾਹੀਂ ਕੀਤੀ ਜਾਵੇਗੀ। ਉੱਚ ਸਿੱਖਿਆ ਵਿਭਾਗ ਨੇ ਤਿੰਨਾਂ ਯੂਨੀਵਰਸਿਟੀਆਂ ਨੂੰ ਇੱਕ ਪੱਤਰ ਜਾਰੀ ਕੀਤਾ ਹੈ, ਜਿਸ […]

Continue Reading

ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਨਵਾਂ ਪੱਤਰ ਜਾਰੀ

ਚੰਡੀਗੜ੍ਹ, 16 ਅਗਸਤ, ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਇਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਸਿੱਖਿਆ ਵਿਭਾਗ ਨੇ ਪਹਿਲਾਂ ਚੁਆਇਸ ਕੀਤੇ ਸ਼ਟੇਸ਼ਨ ਰੱਦ ਕਰ ਦਿੱਤੇ ਹਨ। ਦੁਬਾਰਾ ਤੋਂ ਸਟੇਸ਼ਨ ਚੁਆਇਸ ਕਰਨ ਸਬੰਧੀ ਕਿਹਾ ਗਿਆ ਹੈ। ਬਦਲੀਆਂ ਸਬੰਧੀ 17 ਅਗਸਤ ਤੱਕ ਸਟੇਸ਼ਨ ਚੁਆਇਸ ਕੀਤੇ ਜਾ ਸਕਦੇ ਹਨ।

Continue Reading

ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਸਟੇਸ਼ਨ ਚੁਆਇਸ ਕੀਤੀ ਬੰਦ

ਸਕੂਲਾਂ ’ਚ ਭਰੀਆਂ ਅਤੇ ਖਾਲੀ ਅਸਾਮੀਆਂ ਦਾ ਡਾਟਾ ਅਪਡੇਟ ਕਰਨ ਸਬੰਧੀ ਪੱਤਰ ਜਾਰੀ ਚੰਡੀਗੜ੍ਹ, 8 ਅਗਸਤ,ਬੋਲੇ ਪੰਜਾਬ ਬਿਊਰੋ; ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਸਟੇਸ਼ਨ ਚੁਆਇਸ ਦੀ ਚਲਾਈ ਜਾ ਰਹੀ ਪ੍ਰਕਿਰਿਆ ਹਾਲ ਦੀ ਘੜੀ ਬੰਦ ਕਰ ਦਿੱਤੀ ਗਈ ਹੈ। ਇਸ ਸਬੰਧੀ ਇਕ ਪੱਤਰ ਜਾਰੀ ਕਰਕੇ ਕਿਹਾ ਗਿਆ ਹੈ ਕਿ ਤਕਨੀਕੀ ਕਾਰਨਾਂ ਕਰਕੇ ਸਟੇਸ਼ਨ ਚੋਣ […]

Continue Reading

ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਨਵਾਂ ਪੱਤਰ ਜਾਰੀ

ਚੰਡੀਗੜ੍ਹ, 9 ਜੁਲਾਈ, ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਨਵਾਂ ਪੱਤਰ ਜਾਰੀ ਕੀਤਾ ਗਿਆ ਹੈ। 7 ਜੁਲਾਈ ਨੂੰ ਜਾਰੀ ਪੱਤਰ ਵਿੱਚ ਸੋਧ ਕਰਦੇ ਹੋਏ ਨਵਾਂ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਡਿਊਟੀ ਤੋਂ ਗੈਰ ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਉਤੇ ਸਰਕਾਰ ਵੱਲੋਂ ਸਖਤੀ ਪੱਤਰ ਜਾਰੀ

ਚੰਡੀਗੜ੍ਹ, 13 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਡਿਊਟੀ ਤੋਂ ਗੈਰ ਹਾਜ਼ਰ ਰਹਿਣ ਵਾਲੇ ਸਰਕਾਰੀ ਮੁਲਾਜ਼ਮਾਂ ਉਤੇ ਪੰਜਾਬ ਸਰਕਾਰ ਵੱਲੋਂ ਸਖਤੀ ਕੀਤੀ ਗਈ ਹੈ। ਸਰਕਾਰ ਵੱਲੋਂ ਇਸ ਸਬੰਧੀ ਇਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।

Continue Reading

26 ਜਨਵਰੀ ਨੂੰ ਕਿਹੜਾ ਮੰਤਰੀ ਕਿੱਥੇ ਲਹਿਰਾਏਗਾ ਰਾਸ਼ਟਰੀ ਝੰਡਾ, ਸਰਕਾਰ ਵੱਲੋਂ ਪੱਤਰ ਜਾਰੀ

ਚੰਡੀਗੜ੍ਹ 14 ਜਨਵਰੀ,ਬੋਲੇ ਪੰਜਾਬ ਬਿਊਰੋ : 26 ਜਨਵਰੀ ਗਣਤੰਤਰਤਾ ਦਿਵਸ ਵਾਲੇ ਦਿਨ ਕਿਹੜਾ ਮੰਤਰੀ ਕਿੱਥੇ ਰਾਸ਼ਟਰੀ ਝੰਡਾ ਲਹਿਰਾਏਗਾ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।

Continue Reading