ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਪਾਕਿਸਤਾਨ ਪੰਜਾਬ ਦੇ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ ਨੂੰ ਪੱਤਰ ਲਿਖ ਕੇ ਲਾਹੌਰ ਵਿੱਚ ਸਿੱਖ ਵਿਰਾਸਤੀ ਸਥਾਨਾਂ ਦੀ ਸੁਰੱਖਿਆ ਦੀ ਕੀਤੀ ਮੰਗ

ਅਮ੍ਰਿਤਸਰ 23 ਸਤੰਬਰ ,ਬੋਲੇ ਪੰਜਾਬ ਬਿਊਰੋ; ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਡਾਇਰੈਕਟਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਾਕਿਸਤਾਨ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ ਨੂੰ ਪੱਤਰ ਲਿਖਿਆ ਹੈ। ਪੱਤਰ ਵਿੱਚ ਲਾਹੌਰ ਦੇ ਅੰਦਰੂਨੀ ਸ਼ਹਿਰ ਵਿੱਚ ਸਿੱਖ ਇਤਿਹਾਸ ਨਾਲ ਜੁੜੇ ਵਿਰਾਸਤੀ ਸਥਾਨਾਂ ਦੀ ਸੁਰੱਖਿਆ ਅਤੇ ਸੰਭਾਲ ਨੂੰ […]

Continue Reading