ਗੈਰ-ਕਾਨੂੰਨੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਭੰਡਾਰਨ ਅਤੇ ਵਿਕਰੀ ਸਬੰਧੀ ਹਰਿਆਣਾ ਅਧਾਰਤ ਫਰਮ ਵਿਰੁੱਧ ਮਾਮਲਾ ਦਰਜ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 11 ਫਰਵਰੀ ,ਬੋਲੇ ਪੰਜਾਬ ਬਿਊਰੋ: ਅਣਅਧਿਕਾਰਤ ਖੇਤੀ ਲਾਗਤ ਸਮੱਗਰੀ ਦੀ ਵਿਕਰੀ ਵਿਰੁੱਧ ਸਖ਼ਤ ਕਾਰਵਾਈ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਸ਼ਿਕਾਇਤ ‘ਤੇ ਹਰਿਆਣਾ ਦੇ ਝੱਜਰ ਨਾਲ ਸਬੰਧਤ ਫਰਮ ਦੇ ਮਾਲੇਕੋਟਲਾ ਵਿਖੇ ਅਣਅਧਿਕਾਰਤ ਖਾਦਾਂ ਅਤੇ ਕੀਟਨਾਸ਼ਕਾਂ ਦੀ ਸਟੋਰੇਜ ਅਤੇ ਵਿਕਰੀ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ […]
Continue Reading