ਅਪਾਰਟਮੈਂਟ ਦੀ ਸੱਤਵੀਂ ਮੰਜ਼ਿਲ ‘ਤੇ ਫਲੈਟ ਵਿੱਚ ਅੱਗ ਲੱਗੀ, ਕਈ ਲੋਕ ਫਸੇ ਹੋਣ ਦਾ ਖਦਸ਼ਾ

ਨਵੀਂ ਦਿੱਲੀ, 10 ਜੂਨ,ਬੋਲੇ ਪੰਜਾਬ ਬਿਊਰੋ;ਰਾਜਧਾਨੀ ਦਿੱਲੀ ਵਿੱਚ ਦਵਾਰਕਾ ਦੇ ਇੱਕ ਅਪਾਰਟਮੈਂਟ ਦੀ ਸੱਤਵੀਂ ਮੰਜ਼ਿਲ ‘ਤੇ ਸਥਿਤ ਇੱਕ ਫਲੈਟ ਵਿੱਚ ਅੱਗ ਲੱਗ ਗਈ। 8 ਫਾਇਰ ਇੰਜਣ ਮੌਕੇ ‘ਤੇ ਪਹੁੰਚ ਗਏ ਹਨ। ਦੋ ਤੋਂ ਤਿੰਨ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।ਇਹ ਜਾਣਕਾਰੀ ਫਾਇਰ ਵਿਭਾਗ ਵੱਲੋਂ ਸਾਂਝੀ […]

Continue Reading