ਕਿਸਾਨਾਂ ਦੀ 400 ਏਕੜ ਤੋਂ ਵੱਧ ਕਣਕ ਦੀ ਫ਼ਸਲ ਅੱਗ ਲੱਗਣ ਕਾਰਨ ਸੜੀ
ਗੁਰਦਾਸਪੁਰ, 22 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਰੋਡ ‘ਤੇ ਸਥਿਤ ਕਸਬਾ ਕਲਾਨੌਰ ਨੇੜੇ ਕਿਸਾਨਾਂ ਦੀ ਪੱਕੀ ਹੋਈ ਕਣਕ ਦੀ ਫ਼ਸਲ ਨੂੰ ਅਚਾਨਕ ਅੱਗ ਲੱਗ ਗਈ। ਤੇਜ਼ ਹਵਾ ਕਾਰਨ ਅੱਗ ਨੇ ਕੁਝ ਹੀ ਸਮੇਂ ਵਿੱਚ ਭਿਆਨਕ ਰੂਪ ਧਾਰਨ ਕਰ ਲਿਆ ਅਤੇ 400 ਏਕੜ ਤੋਂ ਵੱਧ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ। […]
Continue Reading