ਖੁਫ਼ੀਆ ਏਜੰਟਾਂ ਨਾਲ ਸੰਵੇਦਨਸ਼ੀਲ ਜਾਣਕਾਰੀ ‘ਸਾਂਝੀ’ ਕਰਨ ਦੇ ਦੋਸ਼ ਹੇਠ ਫ਼ੌਜੀ ਅਧਿਕਾਰੀ ਦੀ ਪਤਨੀ ਖ਼ਿਲਾਫ਼ ਮਾਮਲਾ ਦਰਜ

ਜੰਮੂ 18 ਅਕਤੂਬਰ ,ਬੋਲੇ ਪੰਜਾਬ ਬਿਊਰੋ; ਜੰਮੂ-ਕਸ਼ਮੀਰ ਪੁਲੀਸ ਨੇ “ਚੀਨ” ਨਾਲ ਜੁੜੇ ਵਿਅਕਤੀਆਂ ਸਮੇਤ ਵਿਦੇਸ਼ੀ ਖੁਫ਼ੀਆ ਏਜੰਟਾਂ ਨਾਲ ਸੰਵੇਦਨਸ਼ੀਲ ਜਾਣਕਾਰੀ “ਇਕੱਠੀ ਕਰਨ ਅਤੇ ਸਾਂਝੀ ਕਰਨ” ਦੇ ਦੋਸ਼ ਹੇਠ ਇੱਕ ਫ਼ੌਜੀ ਅਧਿਕਾਰੀ ਦੀ ਪਤਨੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ, ਸਰਕਾਰੀ ਸਰੋਤਾਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਸਰੋਤਾਂ ਅਨੁਸਾਰ, ਉਹ ਖੋਜ-ਸਬੰਧਤ ਕੁੱਝ ਗਤੀਵਿਧੀਆਂ ਵਿੱਚ ਲੱਗੀ ਹੋਈ […]

Continue Reading