ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 27 ਅਕਤੂਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 14 ਅਤਿ-ਆਧੁਨਿਕ ਪਿਸਤੌਲਾਂ ਅਤੇ 20.130 ਕਿਲੋ ਹੈਰੋਇਨ ਨਾਲ ਫ਼ੌਜੀ ਜਵਾਨ ਸਮੇਤ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗ਼ੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਕਰਨ […]

Continue Reading