Balwant Singh Rajoana ਦੀ ਫਾਂਸੀ ਦੀ ਸਜ਼ਾ ਬਾਰੇ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਰਾਖਵਾਂ

ਚੰਡੀਗੜ੍ਹ 25 ਨਵੰਬਰ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਪਿਛਲੇ ਸਮੇਂ ਤੋਂ ਫਾਂਸੀ ਦੀ ਸਜ਼ਾ ਤਹਿਤ ਪਟਿਆਲਾ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਸਬੰਧੀ ਮਾਮਲੇ ‘ਤੇ ਫੈਸਲਾ ਸੁਪਰੀਮ ਕੋਰਟ ਨੇ ਰਾਖਵਾਂ ਰੱਖ ਲਿਆ ਹੈ। ਜ਼ਿਕਰ ਯੋਗ ਹੈ ਕਿ ਰਾਜੋਆਣਾ […]

Continue Reading