ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ‘ਫਾਰਮਰ ਰਜਿਸਟਰੀ’ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ- ਮੁੱਖ ਖੇਤੀਬਾੜੀ ਅਫ਼ਸਰ, ਐਸ.ਏ.ਐਸ ਨਗਰ
ਕਿਸਾਨ ਆਪਣੀ ਰਜਿਸਟ੍ਰੇਸ਼ਨ ਲਈ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ ਵਿਖੇ ਜਾਂ ਆਪਣੇ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਮਾਰਚ ,ਬੋਲੇ ਪੰਜਾਬ ਬਿਊਰੋ: ਮੁੱਖ ਖੇਤੀਬਾੜੀ ਅਫ਼ਸਰ, ਐਸ.ਏ.ਐਸ ਨਗਰ ਸੁਖਜਿੰਦਰ ਸਿੰਘ ਬਾਜਵਾ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨ ਭਾਈਚਾਰੇ ਨੂੰ ਅਹਿਮ ਸੂਚਨਾ ਜਾਰੀ ਕਰਦਿਆਂ ਦੱਸਿਆ ਗਿਆ ਹੈ ਕਿ […]
Continue Reading