ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਖਾਟੂਸ਼ਾਮ ਤੇ ਸਾਲਾਸਰ ਲਈ ਹਰੀ ਝੰਡੀ ਦੇ ਕੇ ਫੂਲਰਾਜ ਸਿੰਘ ਨੇ ਕੀਤਾ ਬੱਸ ਨੂੰ ਰਵਾਨਾ
ਮੋਹਾਲੀ 20. ਨਵੰਬਰ ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਤੋਂ ਇੱਕ ਬੱਸ ਰਵਾਨਾ ਕੀਤੀ ਗਈ, ਆਮ ਆਦਮੀ ਪਾਰਟੀ ਦੇ ਕੌਂਸਲਰ- ਅਰਵਿੰਦਰ ਕੌਰ ਦੀ ਅਗਵਾਈ […]
Continue Reading