ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੂੰ ਅਜਨਾਲਾ ਵਿੱਚ ਰਾਵੀ ਦਰਿਆ ਦੇ ਕਾਰਨ ਹੜ੍ਹਾਂ ਦੇ ਨੁਕਸਾਨ ਅਤੇ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਫੰਡ ਦੇਣ ਦੀ ਕੀਤੀ ਬੇਨਤੀ

ਚੰਡੀਗੜ੍ਹ 2 ਜੁਲਾਈ ,ਬੋਲੇ ਪੰਜਾਬ ਬਿਊਰੋ; ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਨਾਲ ਰਾਵੀ ਦਰਿਆ, ਜੋ ਕਿ ਪੰਜਾਬ ਦੇ ਅੰਮ੍ਰਿਤਸਰ ਦੇ ਅਜਨਾਲਾ ਜ਼ਿਲ੍ਹੇ ਵਿੱਚੋਂ ਵਗਦਾ ਹੈ ਅਤੇ ਪਾਕਿਸਤਾਨ ਨਾਲ ਅੰਤਰਰਾਸ਼ਟਰੀ ਸਰਹੱਦ ਬਣਾਉਂਦਾ ਹੈ, ਸੰਬੰਧੀ ਮਹੱਤਵਪੂਰਨ ਚਿੰਤਾ ਦੇ ਮਾਮਲੇ ‘ਤੇ ਮੁਲਾਕਾਤ ਕੀਤੀ। ਉਨ੍ਹਾਂ ਨੇ ਪੰਜਾਬ ਸਰਕਾਰ […]

Continue Reading