ਵੀਨਾ ਅਰੋੜਾ ਨੇ ਬਤੌਰ ਹੈੱਡ ਮਿਸਟ੍ਰੈਸ ਹਾਈ ਸਕੂਲ ਵਿੱਚ ਜੁਆਇੰਨ ਕੀਤਾ

ਰਾਜਿੰਦਰ ਸਿੰਘ ਚਾਨੀ ਅਤੇ ਸਕੂਲ ਅਧਿਆਪਕਾਂ ਨੇ ਕੀਤਾ ਨਿੱਘਾ ਸਵਾਗਤਰਾਜਪੁਰਾ, 13 ਜੂਨ ,ਬੋਲੇ ਪੰਜਾਬ ਬਿਊਰੋ;ਵੀਨਾ ਅਰੋੜਾ ਨੇ ਸਹਸ ਬੰਮਣਾ ਤੋੰ ਬਦਲੀ ਹੋਣ ਉਪਰੰਤ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿਖੇ ਬਤੌਰ ਹੈੱਡ ਮਿਸਟ੍ਰੈਸ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਸਕੂਲ ਦੇ ਸੀਨੀਅਰ ਅਧਿਆਪਕ ਰਾਜਿੰਦਰ ਸਿੰਘ ਚਾਨੀ ਅਤੇ ਸਮੂਹ ਅਧਿਆਪਕ ਸਟਾਫ਼ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ […]

Continue Reading