ਵੱਡੀ ਖ਼ਬਰ: ਪੰਜਾਬੀ ਗਾਇਕ ਤੇ ਬਦਮਾਸ਼ਾਂ ਵੱਲੋਂ ਫਾਇਰਿੰਗ
ਨਵਾਂਸ਼ਹਿਰ, 11 ਮਾਰਚ ,ਬੋਲੇ ਪੰਜਾਬ ਬਿਊਰੋ; ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਨਾਮਵਰ ਗਾਇਕ ਰਾਣਾ ਸਹੋਤਾ ਨਾਲ ਜੁੜੀ ਇੱਕ ਬੇਹੱਦ ਹੈਰਾਨ ਕਰਨ ਵਾਲੀ ਅਤੇ ਖ਼ੌਫ਼ਨਾਕ ਘਟਨਾ ਸਾਹਮਣੇ ਆਈ ਹੈ।ਨਵਾਂਸ਼ਹਿਰ ਦੇ ਨਜ਼ਦੀਕ ਅਣਪਛਾਤੇ ਬਦਮਾਸ਼ਾਂ ਵੱਲੋਂ ਰਾਣਾ ਸਹੋਤਾ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਦਹਿਸ਼ਤ ਫੈਲਾਉਣ ਲਈ ਹਵਾਈ ਫਾਇਰ ਵੀ ਕੀਤੇ ਗਏ।ਰਾਣਾ ਸਹੋਤਾ ਨੇ ਖੁਦ ਮੀਡੀਆ […]
Continue Reading