ਪੰਜਾਬ ਸਰਕਾਰ ਵੱਲੋਂ 3 IPS ਅਫ਼ਸਰਾਂ ਸਮੇਤ 52 ਅਫ਼ਸਰ ਬਦਲੇ
ਚੰਡੀਗੜ੍ਹ, 9 ਅਕਤੂਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ 3 ਆਈ ਪੀ ਐਸ ਅਫ਼ਸਰਾਂ ਸਮੇਤ 52 ਅਫ਼ਸਰਾਂ ਦੇ ਤਬਾਦਲੇ ਕੀਤੇ ਹਨ।
Continue Readingਚੰਡੀਗੜ੍ਹ, 9 ਅਕਤੂਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ 3 ਆਈ ਪੀ ਐਸ ਅਫ਼ਸਰਾਂ ਸਮੇਤ 52 ਅਫ਼ਸਰਾਂ ਦੇ ਤਬਾਦਲੇ ਕੀਤੇ ਹਨ।
Continue Readingਚੰਡੀਗੜ੍ਹ 6 ਅਕਤੂਬਰ ,ਬੋਲੇ ਪੰਜਾਬ ਬਿਉਰੋ; ਪੰਜਾਬ ਸਰਕਾਰ ਦੇ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ 8 ਐਕਸੀਅਨ/ ਐਸਡੀਓਜ਼ ਤੇ ਜੇਈਜ਼ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।
Continue Readingਚੰਡੀਗੜ੍ਹ, 29 ਅਗਸਤ, ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਨਿਆਂ ਵਿਭਾਗ ਨੇ ਪ੍ਰਬੰਧਕੀ, ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਪ੍ਰਾਸੀਕਿਊਸ਼ਨ ਅਤੇ ਲਿਟੀਗੇਸ਼ਨ ਵਿਭਾਗ ਪੰਜਾਬ ‘ਚ ਤਾਇਨਾਤ ਜ਼ਿਲ੍ਹਾ ਅਟਾਰਨੀਆਂ, ਉਪ ਜ਼ਿਲ੍ਹਾ ਅਟਾਰਨੀਆਂ, ਸਹਾਇਕ ਜ਼ਿਲ੍ਹਾ ਅਟਾਰਨੀਆਂ ਦੇ ਤਬਾਦਲੇ ਕੀਤੇ ਹਨ।
Continue Readingਚੰਡੀਗੜ੍ਹ 2 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ 17 ਮਿਉਂਸਪਲ ਕਮੇਟੀਆਂ ਦੇ EO’S ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਕਾਰਜ ਸਾਧਕ ਅਫਸਰਾਂ ਨੂੰ ਵਾਧੂ ਚਾਰਜ ਵੀ ਦਿੱਤਾ ਗਿਆ ਹੈ।
Continue Readingਚੰਡੀਗੜ੍ਹ, 23 ਜੁਲਾਈ, ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਅਤੇ ਪ੍ਰਬੰਧਕੀ ਜ਼ਰੂਰਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਵਿੱਚ ਇਹ ਬਦਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈਆਂ ਹਨ। ਜੇਲ੍ਹ ਵਿਭਾਗ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।
Continue Readingਚੰਡੀਗੜ੍ਹ 22 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਪ੍ਰਬੰਧਕੀ ਪੱਖਾਂ ਨੂੰ ਰੱਖਦੇ ਹੋਏ 16 ਨਾਇਬ ਤਹਿਸੀਦਲਾਰ ਕਾਡਰ ਵਿੱਚ ਬਦਲੀਆਂ ਕੀਤੀਆਂ ਗਈਆਂ ਹਨ। ਜਿੰਨਾਂ ਵਿੱਚ 8 ਬਹਾਲ ਕੀਤੇ ਤਹਿਸੀਲਦਾਰਾਂ ਦੀ ਤੈਨਾਤੀ ਕੀਤੀ ਗਈ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਬਦਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ। ਇਸ ਤੋਂ ਪਹਿਲਾਂ 3 ਤਹਿਸੀਲਦਾਰਾਂ […]
Continue Readingਚੰਡੀਗੜ੍ਹ 21 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਡੀ.ਡੀ.ਪੀ.ਓ., ਸਹਾਇਕ ਡਾਇਰੈਕਟਰ ਅਤੇ ਸੀ ਈ ਓ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਅੱਜ ਹੀ 21 ਜੁਲਾਈ ਨੂੰ ਚਾਰਜ ਛੱਡਣ ਅਤੇ ਪ੍ਰਾਪਤ ਕਰਨ ਲਈ ਕਿਹਾ ਗਿਆ ਹੈ।
Continue Readingਚੰਡੀਗੜ੍ਹ 9 ਜੂਨ ,ਬੋਲੇ ਪੰਜਾਬ ਬਿਊਰੋ; ਅੱਜ ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ 2 ਵੱਡੇ ਅਫ਼ਸਰਾਂ ਦੀਆਂ ਬਦਲੀਆਂ ਕੀਤੀਆਂ ਹਨ।
Continue Readingਚੰਡੀਗੜ੍ਹ 17 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ 5 SP ਪੱਧਰ ਦੇ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ
Continue Readingਚੰਡੀਗੜ੍ਹ, 10 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਨੇ 10 ਪੀਸੀਐਸ ਅਫ਼ਸਰਾਂ ਦੀਆਂ ਬਦਲੀਆਂ ਕੀਤੀਆਂ ਹਨ ਜੋ ਇਸ ਪ੍ਰਕਾਰ ਹਨ
Continue Reading