DSP ਗੁਰਸ਼ੇਰ ਸੰਧੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਬਰਖਾਸਤਗੀ ਦੇ ਹੁਕਮ ਰੱਦ
ਚੰਡੀਗੜ੍ਹ, 1 ਸਤੰਬਰ,ਬੋਲੇ ਪੰਜਾਬ ਬਿਊਰੋ; ਗੈਂਗਸਟਰ ਲਾਰੈਂਸ ਇੰਟਰਵਿਊ ਮਾਮਲੇ ਵਿੱਚ ਨੌਕਰੀ ਤੋਂ ਬਰਖਾਸਤ ਕੀਤੇ ਗਏ ਪੰਜਾਬ ਪੁਲਿਸ ਦੇ ਮੁਅੱਤਲ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਬਰਖਾਸਤਗੀ ਸਬੰਧੀ ਜਾਰੀ ਕੀਤੇ ਗਏ ਹੁਕਮਾਂ ਨੂੰ ਰੱਦ ਕਰ ਦਿੱਤਾ ਹੈ। ਗੁਰਸ਼ੇਰ ਸਿੰਘ […]
Continue Reading