ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ
ਚੰਡੀਗੜ੍ਹ 28 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ‘ਤੇ ਅੱਜ 28 ਅਕਤੂਬਰ ਨੂੰ ਸੁਣਵਾਈ ਹੋਈ। ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਕੋਈ ਰਾਹਤ ਨਹੀਂ ਮਿਲੀ। ਹੁਣ […]
Continue Reading