Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਅੱਗ 20 ਮੌਤਾਂ

ਨਵੀਂ ਦਿੱਲੀ, 3 ਜੂਨ ,ਬੋਲੇ ਪੰਜਾਬ ਬਿਊਰੋ; ਬੁੱਧਵਾਰ ਸਵੇਰੇ ਦਿੱਲੀ ਦੇ ਮਾਲਵੀਆ ਨਗਰ ਵਿੱਚ ਫਲੋਰਿਸ ਸਟੇਅ ਹੋਟਲ/ਰੈਸਟੋਰੈਂਟ ਵਿੱਚ ਭਿਆਨਕ ਅੱਗ ਲੱਗਣ ਨਾਲ ਇੱਕ ਵੱਡਾ ਹਾਦਸਾ ਵਾਪਰਿਆ। ਅੱਗ ਕਾਰਨ ਹੁਣ ਤੱਕ 20 ਲੋਕਾਂ ਦੀ ਮੌਤ ਹੋ ਗਈ ਹੈ। ਦਿੱਲੀ ਫਾਇਰ ਸਰਵਿਸ (ਡੀਐਫਐਸ) ਦੇ ਅਨੁਸਾਰ, ਸਵੇਰੇ 9:45 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਅੱਗ ਐਨੀ ਤੇਜ਼ੀ […]

Continue Reading