ਬਾਗ਼ਬਾਨੀ ਵਿਭਾਗ ਦੀ ਮਦਦ ਨਾਲ ਪੌਲੀਹਾਊਸ ਖੇਤੀ ਤੋਂ 14 ਲੱਖ ਰੁਪਏ ਤੱਕ ਦਾ ਮੁਨਾਫਾ ਕਮਾ ਰਿਹਾ ਲੁਧਿਆਣੇ ਦਾ ਕਿਸਾਨ
ਚੰਡੀਗੜ੍ਹ, ਅਕਤੂਬਰ 26 ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗ਼ਬਾਨੀ ਵਿਭਾਗ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਿਹਾ ਹੈ। ਸੂਬਾ ਸਰਕਾਰ ਦੀਆਂ ਕਿਸਾਨ ਪੱਖੀ ਸਕੀਮਾਂ ਉਨ੍ਹਾਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ […]
Continue Reading