ਹਰਭਜਨ ਸਿੰਘ ਈ ਟੀ ਓ ਬਾਰੇ ਕੀਤੀ ਟਿੱਪਣੀ ਮਾਮਲੇ ਵਿਚ ਪ੍ਰਤਾਪ ਸਿੰਘ ਬਾਜਵਾ ਦਾ ਵਕੀਲ ਹੋਇਆ ਪੇਸ਼

ਚੰਡੀਗੜ੍ਹ, 11 ਫਰਵਰੀ ,ਬੋਲੇ ਪੰਜਾਬ ਬਿਊਰੋ:  ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਸਬੰਧੀ ਕੀਤੀ ਟਿੱਪਣੀ ਮਾਮਲੇ ਵਿਚ   ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਤਰਫੋਂ ਉਨ੍ਹਾਂ ਦਾ ਵਕੀਲ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅੱਗੇ ਪੇਸ਼ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆਪ੍ਰਤਾਪ ਸਿੰਘ […]

Continue Reading